Wednesday, July 3, 2024
HomePunjabi NewsLiberal Breakingਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅੱਜ ਜ਼ਿਲਾ ਪ੍ਰਧਾਨਾਂ ਦੇ ਨਾਲ...

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅੱਜ ਜ਼ਿਲਾ ਪ੍ਰਧਾਨਾਂ ਦੇ ਨਾਲ ਕਰਨਗੇ ਮੀਟਿੰਗ

ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅੱਜ ਜ਼ਿਲਾ ਪ੍ਰਧਾਨਾਂ ਦੇ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ 11:30 ਵਜੇ ਹੋਵੇਗੀ। ਮੀਟਿੰਗ ਦੇ ਵਿੱਚ ਆਗਾਮੀ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਇਹਨਾਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

RELATED ARTICLES

Most Popular

Recent Comments