ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ੁੱਕਰਵਾਰ ਨੂੰ ਲਾਲੜੂ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਭਾਜਪਾ ਅਤੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੈ। ਪਹਿਲਾਂ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਗਿਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ ਲਾਲੜੂ, ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ
RELATED ARTICLES