Friday, July 5, 2024
HomePunjabi NewsLiberal Breakingਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵਡਿੰਗ ਨੇ ਰਵਨੀਤ ਬਿੱਟੂ ਨੂੰ ਸੁਣਾਈਆਂ ਖਰੀਆਂ...

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵਡਿੰਗ ਨੇ ਰਵਨੀਤ ਬਿੱਟੂ ਨੂੰ ਸੁਣਾਈਆਂ ਖਰੀਆਂ ਖਰੀਆਂ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵਡਿੰਗ ਨੇ ਰਵਨੀਤ ਬਿੱਟੂ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ। ਵੜਿੰਗ ਨੇ ਕਿਹਾ ਕਿ ਬਿੱਟੂ ਹੁਣ ਤੂੰ ਕਿਸਾਨਾਂ ਨੂੰ ਕਾਂਗਰਸੀ ਦੱਸ ਰਿਹਾ ਹੈ ਉਹ ਦਿਨ ਭੁੱਲ ਗਿਆ ਜਦੋਂ ਕਿਸਾਨਾਂ ਦੇ ਹੱਕ ਵਿੱਚ ਧਰਨੇ ਤੇ ਬੈਠਾ ਸੀ ਉਹਨਾਂ ਕਿਹਾ ਕਿ ਕਿਸਾਨ ਕਾਂਗਰਸੀ ਅਕਾਲੀ ਨਹੀਂ ਹੁੰਦਾ ਉਹ ਕਿਸਾਨ ਹੁੰਦਾ ਹੈ ਅੰਨਦਾਤਾ ਹੁੰਦਾ ਹੈ।

RELATED ARTICLES

Most Popular

Recent Comments