ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਨੇ 13 ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਉੱਥੇ ਹੀ ਕਾਂਗਰਸ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਇਸ ਦੌਰਾਨ ਲੁਧਿਆਣਾ ਦੀ ਕਾਂਗਰਸ ਸੀਟ ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਲੁਧਿਆਣਾ ਸੀਟ ਤੋਂ ਉਮੀਦਵਾਰ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਟਿਕਟ ਕੱਟੀ ਜਾ ਸਕਦੀ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਇਸ ਹਲਕੇ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ
RELATED ARTICLES