ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨਾਂ ਦੇ ਪੂਰੇ ਪਰਿਵਾਰ ਵੱਲੋਂ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਉਹਨਾਂ ਲਿਖਿਆ ਕਿ ਆਪ ਸਭ ਦੀ ਜ਼ਿੰਦਗੀ ਇਸ ਪਵਿੱਤਰ ਤਿਉਹਾਰ ਉੱਤੇ ਰੋਸ਼ਨੀ ਤੇ ਖੁਸ਼ਹਾਲੀ ਨਾਲ ਭਰ ਜਾਵੇ। ਪਰਮਾਤਮਾ ਸੱਚੇ ਪਾਤਸ਼ਾਹ ਸਭ ਨੂੰ ਚੜਦੀਕਲ੍ਹਾ ਅਤੇ ਹਰ ਮੈਦਾਨ ਫ਼ਤਹਿ ਬਖਸ਼ਣ ਸਰਬਤ ਸੰਗਤਾਂ ਨੂੰ ਇੱਕ ਵਾਰ ਫਿਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਨੂੰ ਦਿੱਤੀਆਂ ਦਿਵਾਲੀ ਦੀਆਂ ਮੁਬਾਰਕਾਂ
RELATED ARTICLES