ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਨਵ-ਨਿਯੁਕਤ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਐਕਸ਼ਨ ਮੋਡ ਵਿੱਚ ਆ ਗਏ ਹਨ। ਸੂਬਾ ਕਾਂਗਰਸ ਨੇ ਵੜਿੰਗ ਖ਼ਿਲਾਫ਼ ਆਜ਼ਾਦ ਚੋਣ ਲੜਨ ਵਾਲੇ ਕਮਲਜੀਤ ਸਿੰਘ ਬਰਾੜ ਦੇ ਪਿਤਾ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਖ਼ਿਲਾਫ਼ ਕੰਮ ਕਰਨ ਦੇ ਦੋਸ਼ ਵਿੱਚ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਚੋ ਕੱਢਿਆ ਬਾਹਰ
RELATED ARTICLES