ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨਾਲ ਖਾਸ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਆਗਾਮੀ ਚੋਣਾਂ ਦੇ ਬਾਰੇ ਰਣਨੀਤੀ ਤੇ ਵਿਚਾਰ ਚਰਚਾ ਕੀਤੀ ਗਈ। ਖੜਗੇ ਨੇ ਰਾਜਾ ਵੜਿੰਗ ਨੂੰ ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ ਤੇ ਮਿਲੀ ਸਫਲਤਾ ਦੀ ਵਧਾਈ ਦਿੱਤੀ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ
RELATED ARTICLES