HomePunjabi NewsLiberal Breakingਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨਾਲ ਖਾਸ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਆਗਾਮੀ ਚੋਣਾਂ ਦੇ ਬਾਰੇ ਰਣਨੀਤੀ ਤੇ ਵਿਚਾਰ ਚਰਚਾ ਕੀਤੀ ਗਈ। ਖੜਗੇ ਨੇ ਰਾਜਾ ਵੜਿੰਗ ਨੂੰ ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ ਤੇ ਮਿਲੀ ਸਫਲਤਾ ਦੀ ਵਧਾਈ ਦਿੱਤੀ।

RELATED ARTICLES

Most Popular

Recent Comments