Sunday, July 7, 2024
HomePunjabi NewsLiberal Breakingਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜੇਲ ਵਿੱਚ ਬੰਦ ਸਾਧੂ ਸਿੰਘ ਧਰਮ...

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜੇਲ ਵਿੱਚ ਬੰਦ ਸਾਧੂ ਸਿੰਘ ਧਰਮ ਸੋਤ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਜੇਲ ਵਿੱਚ ਬੰਦ ਕਾਂਗਰਸੀ ਆਗੂ ਸਾਧੂ ਸਿੰਘ ਧਰਮ ਸੋਤ ਨਾਲ ਮੁਲਾਕਾਤ ਕੀਤੀ । ਮੁਲਾਕਾਤ ਕਰਕੇ ਉਹਨਾਂ ਨੇ ਸਾਧੂ ਸਿੰਘ ਧਰਮਸੋਤ ਨੂੰ ਹੌਸਲਾ ਦਿੱਤਾ ਕਿ ਉਹਨਾਂ ਦੀ ਰਿਹਾਈ ਜਲਦ ਹੋ ਜਾਵੇਗੀ । ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਦੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧਰਮਸੋਤ ਜਲਦੀ ਹੀ ਬਰੀ ਹੋ ਕੇ ਜੇ ਉਸ ਤੋਂ ਬਾਹਰ ਆਉਣਗੇ।

RELATED ARTICLES

Most Popular

Recent Comments