HomePunjabi NewsLiberal Breakingਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਉਹਨਾਂ ਦੀ ਤਬੀਅਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਉਹਨਾਂ ਨੂੰ ਮਿਲਣ ਵਾਸਤੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪਹੁੰਚੇ ਅਤੇ ਡਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਿਆ । ਦੱਸ ਦਈਏ ਕਿ ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਵੀ ਨੁਮਾਇੰਦਾ ਡਲੇਵਾਲ ਦਾ ਹਾਲ ਚਾਲ ਪੁੱਛਣ ਲਈ ਪਹੁੰਚਿਆ ਸੀ।

RELATED ARTICLES

Most Popular

Recent Comments