HomePunjabi NewsLiberal Breakingਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਗਿਆ ਹਿਰਾਸਤ ਵਿੱਚ

ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਗਿਆ ਹਿਰਾਸਤ ਵਿੱਚ

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਤੇ ਸਮਰਥਕ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਦੇ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

RELATED ARTICLES

Most Popular

Recent Comments