Monday, July 8, 2024
HomePunjabi NewsLiberal Breakingਪੰਜਾਬ ਕਾਂਗਰਸ ਨੇ NEET ਪ੍ਰੀਖਿਆ 'ਚ ਧਾਂਦਲੀ ਦੇ ਖਿਲਾਫ ਕੇਂਦਰ ਸਰਕਾਰ ਖਿਲਾਫ...

ਪੰਜਾਬ ਕਾਂਗਰਸ ਨੇ NEET ਪ੍ਰੀਖਿਆ ‘ਚ ਧਾਂਦਲੀ ਦੇ ਖਿਲਾਫ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਪੰਜਾਬ ਕਾਂਗਰਸ ਨੇ NEET ਪ੍ਰੀਖਿਆ ‘ਚ ਧਾਂਦਲੀ ਦੇ ਖਿਲਾਫ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਸ਼ਿਰਕਤ ਕੀਤੀ। ਪਰ ਪ੍ਰਦਰਸ਼ਨ ਕਰਦੇ ਹੋ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਮਰਿੰਦਰ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਤੇ ਵੱਡੇ ਦੋਸ਼ ਲਗਾਏ।

RELATED ARTICLES

Most Popular

Recent Comments