More
    HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਰਾਹੁਲ ਗਾਂਧੀ

    ਬ੍ਰੇਕਿੰਗ: ਪੰਜਾਬ ‘ਚ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਰਾਹੁਲ ਗਾਂਧੀ

    ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਆਗੂਆਂ ਦੀ ਕੇ.ਸੀ. ਵੇਣੂਗੋਪਾਲ ਨਾਲ ਹੋਈ ਮੀਟਿੰਗ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਮੰਥਨ ਕੀਤਾ ਗਿਆ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਰਾਹੁਲ ਗਾਂਧੀ ਕਰਨਗੇ। ਮੁਹਿੰਮ ਦੀ ਤਾਰੀਖ਼ ਜਲਦੀ ਤੈਅ ਕੀਤੀ ਜਾਵੇਗੀ। ਭੁਪੇਸ਼ ਬਘੇਲ ਨੇ ਅਗਲੀ ਰਣਨੀਤੀ ‘ਤੇ ਵੀ ਚਰਚਾ ਦੀ ਗੱਲ ਕਹੀ। 0

    RELATED ARTICLES

    Most Popular

    Recent Comments