More
    HomePunjabi NewsLiberal Breakingਇਸ ਸਾਲ ਦੇ ਅੰਤ ਤਕ ਪੰਜਾਬ ਦੇ ਸਿਰ 4.5 ਲੱਖ ਕਰੋੜ ਦਾ...

    ਇਸ ਸਾਲ ਦੇ ਅੰਤ ਤਕ ਪੰਜਾਬ ਦੇ ਸਿਰ 4.5 ਲੱਖ ਕਰੋੜ ਦਾ ਕਰਜ਼ਾ ਚੜਾ ਦਵੇਗੀ ਆਪ ਸਰਕਾਰ: ਦਲਜੀਤ ਸਿੰਘ ਚੀਮਾ

    ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਆਪ’ ਸਰਕਾਰ ‘ਤੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕਣ ਦੇ ਦੋਸ਼ ਲਾਏ ਹਨ। ਚੀਮਾ ਅਨੁਸਾਰ ਇਸ ਸਾਲ ਦੇ ਅੰਤ ਤੱਕ ਪੰਜਾਬ ਸਿਰ ਕੁੱਲ ਕਰਜ਼ਾ 4.5 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਸੂਬੇ ਦੇ ਭਵਿੱਖ ਲਈ ਵੱਡਾ ਖ਼ਤਰਾ ਬਣ ਰਹੀਆਂ ਹਨ।

    RELATED ARTICLES

    Most Popular

    Recent Comments