ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਲਈ ਫਿਰੋਜ਼ਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਫਿਰੋਜ਼ਪੁਰ ਤੇ ਫਰੀਦਕੋਟ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਮੁਲਾਂਕਣ ਕੀਤਾ ਅਤੇ ਜਮੀਨੀ ਤਹਿ ਨਾਲ ਤਿਆਰੀਆਂ ਦੀ ਜ਼ਰੂਰਤ ਉਤੇ ਜੋਰ ਦਿੱਤਾ। ਬੀਤੇ ਰੋਜ਼ ਵੀ ਜਲੰਧਰ ਤੇ ਅੰਮ੍ਰਿਤਸਰ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਫਿਰੋਜ਼ਪੁਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
RELATED ARTICLES