HomePunjabi NewsLiberal Breakingਪੰਜਾਬ ਸਿੱਖਿਆ ਵਿਭਾਗ ਵਲੋ 10ਵੀ ਜਮਾਤ ਦੇ ਵਿਦਿਆਰਥੀਆਂ ਦਾ ਹੋਵੇਗਾ ਮਨੋਵਿਗਿਆਨਕ ਟੈਸਟ

ਪੰਜਾਬ ਸਿੱਖਿਆ ਵਿਭਾਗ ਵਲੋ 10ਵੀ ਜਮਾਤ ਦੇ ਵਿਦਿਆਰਥੀਆਂ ਦਾ ਹੋਵੇਗਾ ਮਨੋਵਿਗਿਆਨਕ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਨੋਵਿਗਿਆਨਕ ਟੈਸਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਮਨੋਵਿਗਿਆਨਕ ਟੈਸਟ ਕਰਵਾਉਣ ਵਾਲੀਆਂ ਕੰਪਨੀਆਂ ਤੋਂ ਪ੍ਰਸਤਾਵ ਮੰਗੇ ਹਨ। ਸਿਰਫ਼ ਉਹੀ ਕੰਪਨੀਆਂ ਆਪਣੇ ਪ੍ਰਸਤਾਵ ਜਮ੍ਹਾ ਕਰਨ ਦੇ ਯੋਗ ਹੋਣਗੀਆਂ ਜਿਨ੍ਹਾਂ ਕੋਲ ਇਹ ਟੈਸਟ ਕਰਵਾਉਣ ਦਾ ਲਾਇਸੈਂਸ ਹੈ।

RELATED ARTICLES

Most Popular

Recent Comments