HomePunjabi NewsLiberal Breakingਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ਤੇ ਦਿੱਤਾ ਬਿਆਨ

ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ਤੇ ਦਿੱਤਾ ਬਿਆਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 2025 ਨੂੰ ਪੰਜਾਬ ਵਿਰੋਧੀ ਦੱਸਿਆ ਹੈ। ਉਨ੍ਹਾਂ ਕੇਂਦਰ ‘ਤੇ ਦੋਸ਼ ਲਾਇਆ ਹੈ ਕਿ ਉਹ ਪੰਜਾਬ ਨੂੰ ਨਫ਼ਰਤ ਕਰਦੇ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ- ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਈ ਹੈ, ਪੰਜਾਬ ਨਾਲ ਵਿੱਤੀ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਵਾਰ ਵੀ ਉਮੀਦ ‘ਤੇ ਪਾਣੀ ਫਿਰ ਗਿਆ ਹੈ ਅਤੇ ਪੰਜਾਬ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ ਹੈ।

RELATED ARTICLES

Most Popular

Recent Comments