ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਕੇਂਦਰ ਸਰਕਾਰ ‘ਤੇ ਪੰਜਾਬ ਦੇ ਪ੍ਰਤੀ ਮਤਰੇਈ ਮਾਂ ਵਰਗਾ ਰਵੱਈਆ ਅਖਤਿਆਰ ਕਰਨ ਦਾ ਦੋਸ਼ ਲਾਇਆ ਹੈ। ਚੀਮਾ ਨੇ ਪੰਜਾਬ ਦੀ ਖੇਤੀਬਾੜੀ ਵਿੱਚ ਅਹਿਮ ਭੂਮਿਕਾ ਤੇਜ਼ ਕੀਤੀ ਅਤੇ ਕੇਂਦਰ ਦੇ ਸਲੂਕ ‘ਤੇ ਚਿੰਤਾ ਜ਼ਾਹਿਰ ਕੀਤੀ। ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਝੋਨੇ ਦੀ ਲਿਫਟਿੰਗ ਦੇ ਲਈ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਤੇ ਸਾਧਿਆ ਨਿਸ਼ਾਨਾ
RELATED ARTICLES