ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੋਧ ਨਾਲ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮੁਕਤੀ ਮਿਲੇਗੀ। ਹੁਣ ਦੁਕਾਨਦਾਰਾਂ ਨੂੰ 20 ਹੈਲਪਰਾਂ ਤੱਕ ਰੱਖਣ ਦਾ ਕੋਈ ਹਿਸਾਬ ਨਹੀਂ ਦੇਣਾ ਪਵੇਗਾ।
ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ
RELATED ARTICLES