HomePunjabi NewsLiberal Breakingਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ

ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ

ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੋਧ ਨਾਲ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮੁਕਤੀ ਮਿਲੇਗੀ। ਹੁਣ ਦੁਕਾਨਦਾਰਾਂ ਨੂੰ 20 ਹੈਲਪਰਾਂ ਤੱਕ ਰੱਖਣ ਦਾ ਕੋਈ ਹਿਸਾਬ ਨਹੀਂ ਦੇਣਾ ਪਵੇਗਾ।

RELATED ARTICLES

Most Popular

Recent Comments