HomePunjabi NewsLiberal Breakingਪੰਜਾਬ ਸਰਕਾਰ ਵਲੋਂ ਨੀਤੀ ਆਯੋਗ ਦਾ ਬਾਈਕਾਟ ਕਰਨ ਦਾ ਐਲਾਨ

ਪੰਜਾਬ ਸਰਕਾਰ ਵਲੋਂ ਨੀਤੀ ਆਯੋਗ ਦਾ ਬਾਈਕਾਟ ਕਰਨ ਦਾ ਐਲਾਨ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਉਹ ਨੀਤੀ ਆਯੋਗ ਦਾ ਬਾਈਕਾਟ ਕਰਨਗੇ। 27 ਜੁਲਾਈ ਨੂੰ ਮੀਟਿੰਗ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਹਿੱਸਾ ਨਹੀਂ ਲਿਆ ਜਾਵੇਗਾ । ਦੱਸਣਯੋਗ ਹੈ ਕਿ ਇੰਡੀਆ ਗਠਜੋੜ ਨੇ ਇਸ ਮੀਟਿੰਗ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ ਜਿਸ ਦੇ ਕਰਕੇ ਪੰਜਾਬ ਸਰਕਾਰ ਨੇ ਵੀ ਹੁਣ ਮੀਟਿੰਗ ਦਾ ਬਾਈਕਾਟ ਕੀਤਾ ਹੈ।

RELATED ARTICLES

Most Popular

Recent Comments