ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 20, 21 ਅਤੇ 22 ਜੂਨ ਨੂੰ ਹੋਣ ਵਾਲੀ NEET ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ ਦਾ ਬੱਸ ਕਿਰਾਇਆ ਮੁਆਫ਼ ਕੀਤਾ ਜਾਵੇਗਾ। ਇਸ ਪ੍ਰੀਖਿਆ ਵਿੱਚ ਸੂਬੇ ਦੇ ਕਰੀਬ 28 ਹਜ਼ਾਰ ਵਿਦਿਆਰਥੀ ਹਿੱਸਾ ਲੈਣਗੇ, ਜਿਸ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਮਿਲੇਗੀ।
ਨੀਟ ਪ੍ਰੀਖਿਆ ਦੇ ਵਿਦਿਆਰਥੀਆਂ ਅਤੇ ਇੱਕ ਅਟੈਂਡੈਂਟ ਲਈ ਪੰਜਾਬ ਸਰਕਾਰ ਨੇ 20 ਤੋਂ 22 ਜੂਨ ਤੱਕ ਬੱਸ ਸਫ਼ਰ ਮੁਫ਼ਤ ਕੀਤਾ
RELATED ARTICLES


