ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਕਾਸ਼ਤ ਵਿੱਚ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਅਤੇ ਨਿਰਯਾਤ ਵਿੱਚ ਰੁਕਾਵਟਾਂ ਨੂੰ ਦੂਰ ਕਰਨ ਲਈ ਚੁੱਕਿਆ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ।
ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਕਾਸ਼ਤ ਵਿੱਚ ਕੀਟਨਾਸ਼ਕਾਂ ਦੇ ਛਿੜਕਾਅ ਤੇ ਲਗਾਇਆ ਬੈਨ
RELATED ARTICLES