HomePunjabi NewsLiberal Breakingਪੰਜਾਬ ਸਰਕਾਰ ਹੋਈ ਸਖ਼ਤ, ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ

ਪੰਜਾਬ ਸਰਕਾਰ ਹੋਈ ਸਖ਼ਤ, ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ

ਪੰਜਾਬ ਵਿੱਚ ਬਿਜਲੀ ਚੋਰੀ ਦੇ ਮਾਮਲਿਆਂ ਵਿੱਚ ਸੂਬਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਅਗਸਤ ਮਹੀਨੇ ਵਿੱਚ ਬਿਜਲੀ ਚੋਰੀ ਦੀਆਂ 296 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 38 ਮੁਲਾਜ਼ਮਾਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਟਿਆਲਾ ਜ਼ੋਨ ਵਿੱਚ ਸਭ ਤੋਂ ਵੱਧ 90 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

RELATED ARTICLES

Most Popular

Recent Comments