ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ
RELATED ARTICLES