ਚੰਡੀਗੜ੍ਹ 06 ਅਕਤੂਬਰ: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤਹਿਤ ਸਰਕਾਰੀ ਬਦਲੀਆਂ-ਪੋਸਟਿੰਗਾਂ, ਅਨੁਕੂਲ ਨੀਤੀਆਂ ਅਤੇ ਟੈਂਡਰਾਂ ਵਿੱਚ ਕਥਿਤ ਲੈਣ-ਦੇਣ ਦੇ ਦੋਸ਼ਾਂ ਦੀ ਜਾਂਚ CBI ਨੂੰ ਸੌਂਪੀ ਗਈ ਸੀ। ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਨੇ CBI ਨੂੰ FIR ਦਰਜ ਕਰਕੇ ਦੋ ਮਹੀਨਿਆਂ ਵਿੱਚ ਜਾਂਚ ਰਿਪੋਰਟ ਦੇਣ ਦੇ ਹੁਕਮ ਦਿੱਤੇ ਸਨ। 0
ਬ੍ਰੇਕਿੰਗ : ਪੰਜਾਬ ਸਰਕਾਰ ਨੇ CBI ਜਾਂਚ ਦੇ ਹਾਈਕੋਰਟ ਹੁਕਮ ਨੂੰ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ, ਅੱਜ ਦਾਇਰ ਕੀਤੀ ਪਟੀਸ਼ਨ
RELATED ARTICLES


