HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਬਕਰੀਦ ਦੀ ਸਰਕਾਰੀ ਛੁੱਟੀ 'ਚ ਬਦਲਾਅ, ਹੁਣ 27...

ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਬਕਰੀਦ ਦੀ ਸਰਕਾਰੀ ਛੁੱਟੀ ‘ਚ ਬਦਲਾਅ, ਹੁਣ 27 ਦੀ ਬਜਾਏ 28 ਮਈ ਨੂੰ ਹੋਵੇਗੀ ਛੁੱਟੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਈਦ-ਉਲ-ਜ਼ੁਹਾ (ਬਕਰੀਦ) ਦੀ ਸਰਕਾਰੀ ਛੁੱਟੀ ਦੇ ਦਿਨ ਵਿੱਚ ਅਹਿਮ ਬਦਲਾਅ ਕੀਤਾ ਗਿਆ ਹੈ। ਹੁਣ ਸੂਬੇ ਵਿੱਚ ਬਕਰੀਦ ਦੀ ਗਜ਼ਟਿਡ ਛੁੱਟੀ 27 ਮਈ (ਬੁੱਧਵਾਰ) ਦੀ ਬਜਾਏ 28 ਮਈ (ਵੀਰਵਾਰ) ਨੂੰ ਹੋਵੇਗੀ। ਇਹ ਛੁੱਟੀ ‘ਨੇਗੋਸ਼ੀਏਬਲ ਇੰਸਟਰੂਮੈਂਟ ਐਕਟ-1881’ ਦੀ ਧਾਰਾ 25 ਦੇ ਤਹਿਤ ਘੋਸ਼ਿਤ ਕੀਤੀ ਗਈ ਹੈ, ਜਿਸ ਸਬੰਧੀ ਸਰਕਾਰ ਵੱਲੋਂ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

RELATED ARTICLES

Most Popular

Recent Comments