ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਦੇ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਅੱਜ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਚੰਡੀਗੜ੍ਹ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਇਹ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਵੰਡੇ । ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਵਚਨ ਬੱਧ ਹੈ ਤੇ ਇਸੇ ਦੇ ਤਹਿਤ ਅੱਜ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।
ਪੰਜਾਬ ਸਰਕਾਰ ਨੇ 586 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES