HomePunjabi NewsLiberal Breakingਪੰਜਾਬ ਸਰਕਾਰ ਨੇ 586 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੇ 586 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਦੇ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਅੱਜ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਚੰਡੀਗੜ੍ਹ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਇਹ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਵੰਡੇ । ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਵਚਨ ਬੱਧ ਹੈ ਤੇ ਇਸੇ ਦੇ ਤਹਿਤ ਅੱਜ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।

RELATED ARTICLES

Most Popular

Recent Comments