HomePunjabi NewsLiberal Breakingਪੰਜਾਬ ਸਰਕਾਰ ਨੇ ਆਬਕਾਰੀ ਵਸੂਲੀ ਦੇ ਲਈ ਪ੍ਰਕਿਰਿਆ ਨੂੰ ਕੀਤਾ ਤੇਜ਼

ਪੰਜਾਬ ਸਰਕਾਰ ਨੇ ਆਬਕਾਰੀ ਵਸੂਲੀ ਦੇ ਲਈ ਪ੍ਰਕਿਰਿਆ ਨੂੰ ਕੀਤਾ ਤੇਜ਼

ਪੰਜਾਬ ਸਰਕਾਰ ਨੇ ਆਬਕਾਰੀ ਵਸੂਲੀ ਦੇ ਲਈ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਚੀਮਾ ਨੇ ਦੱਸਿਆ ਕਿ ਆਬਕਾਰੀ ਬਕਾਇਆ ਵਸੂਲੀ ਮੁਹਿੰਮ ਦੇ ਤਹਿਤ, ਵੱਖ-ਵੱਖ ਜ਼ਿਲ੍ਹਿਆਂ ਵਿੱਚ 20.31 ਕਰੋੜ ਰੁਪਏ (ਕਲੈਕਟਰ ਰੇਟ ‘ਤੇ) ਦੀਆਂ 27 ਜਾਇਦਾਦਾਂ ਦੀ ਨਿਲਾਮੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

RELATED ARTICLES

Most Popular

Recent Comments