ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦੇ ਮੌਕੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਮਹਿੰਗਾਈ ਭੱਤਾ (DA) ਵਿੱਚ 4 ਫੀਸਦੀ ਵਾਧਾ ਕੀਤਾ ਹੈ, ਜੋ 1 ਨਵੰਬਰ ਤੋਂ ਲਾਗੂ ਹੋਵੇਗਾ। ਇਸ ਵਾਧੇ ਦਾ ਲਾਭ ਸਾਢੇ 6 ਲੱਖ ਸਰਕਾਰੀ ਕਰਮਚਾਰੀਆਂ ਨੂੰ ਹੋਵੇਗਾ। ਇਸ ਫੈਸਲੇ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ।
ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦੇ ਮੌਕੇ ਤੇ ਦਿੱਤਾ ਖ਼ਾਸ ਤੋਹਫ਼ਾ
RELATED ARTICLES