HomePunjabi NewsLiberal Breakingਦਿਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤਾ ਤੋਹਫਾ

ਦਿਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤਾ ਤੋਹਫਾ

ਪੰਜਾਬ ਦੇ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੀਵਾਲੀ ਦੇ ਮੌਕੇ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਬੈਂਕ ਦੇ ਸਾਰੇ ਵੱਡੇ ਕਰਜ਼ਿਆਂ ‘ਤੇ ਇੱਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਹੀਂ ਲੱਗੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ ਜਦੋਂ ਲੋਕ ਵੱਧ ਖਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਤਿਉਹਾਰਾਂ ਦਾ ਖ਼ੁਸ਼ਹਾਲ ਸਮਾਂ ਮਨਾਉਣ ਲਈ ਮਦਦ ਦੇਵੇਗੀ।

RELATED ARTICLES

Most Popular

Recent Comments