ਪੰਜਾਬ ਸਰਕਾਰ ਨੇ 8 ਸਾਲਾਂ ਬਾਅਦ ਡਿਪੂ ਹੋਲਡਰਾਂ ਦੇ ਕਮਿਸ਼ਨ ਵਿੱਚ ਵਾਧਾ ਕੀਤਾ ਹੈ। ਹੁਣ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਜਦੋਂ ਕਿ ਪਹਿਲਾਂ ਕਮਿਸ਼ਨ 50 ਰੁਪਏ ਪ੍ਰਤੀ ਕੁਇੰਟਲ ਸੀ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਚੰਡੀਗੜ੍ਹ ਵਿਖੇ ਦਿੱਤੀ ਕਿ ਸੂਬੇ ਵਿੱਚ 9792 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾਣਗੇ।
ਪੰਜਾਬ ਸਰਕਾਰ ਨੇ ਡਿਪੂ ਹੋਲਡਰਾਂ ਦੇ ਕਮਿਸ਼ਨ ਵਿੱਚ ਕੀਤਾ ਵਾਧਾ
RELATED ARTICLES