HomePunjabi NewsLiberal Breakingਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਮੁੱਢਲੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਨਵੀਂ...

ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਮੁੱਢਲੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਨਵੀਂ ਸਕੀਮ ਸ਼ੁਰੂ

ਸਿੱਖਿਆ ਅਤੇ ਸਿਹਤ ਨੂੰ ਮੁੱਖ ਮੁੱਦਾ ਬਣਾਉਂਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਾਲ ਦਿਵਸ ਮੌਕੇ ‘ਆਰੰਭ’ ਨਾਮਕ ਵਿਦਿਅਕ ਪਹਿਲ ਦੀ ਸ਼ੁਰੂਆਤ ਕੀਤੀ। ਇਸਦਾ ਮਕਸਦ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਅਤੇ ਮੁਢਲੀ ਸਿੱਖਿਆ ਵਿੱਚ ਸੁਧਾਰ ਲਿਆਉਣਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੇ ਵਿਕਾਸ ਲਈ ਸਾਡੀ ਵਚਨਬੱਧਤਾ ਦੀ ਪਕਕੀ ਨਿਸ਼ਾਨੀ ਹੈ।

RELATED ARTICLES

Most Popular

Recent Comments