More
    HomePunjabi NewsLiberal Breakingਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ, ਠੇਕੇਦਾਰੀ ਸਿਸਟਮ ਖ਼ਤਮ, 65 ਹਜ਼ਾਰ ਕਾਮੇ ਸਿੱਧੇ...

    ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ, ਠੇਕੇਦਾਰੀ ਸਿਸਟਮ ਖ਼ਤਮ, 65 ਹਜ਼ਾਰ ਕਾਮੇ ਸਿੱਧੇ ਸਰਕਾਰੀ ਕੰਟਰੈਕਟ ਅਧੀਨ

    ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾ ਕਰਦਿਆਂ ਠੇਕੇਦਾਰੀ ਸਿਸਟਮ ਖ਼ਤਮ ਕਰ ਦਿੱਤਾ ਹੈ। ਹੁਣ 65 ਹਜ਼ਾਰ ਆਊਟਸੋਰਸ ਕਾਮੇ ਸਿੱਧੇ ਸਰਕਾਰੀ ਕੰਟਰੈਕਟ ਅਧੀਨ ਆਉਣਗੇ। ਇਸ ਫੈਸਲੇ ਨਾਲ ਕਾਮਿਆਂ ਨੂੰ ਵਿਚੋਲਿਆਂ ਦੀ ਲੁੱਟ ਤੋਂ ਮੁਕਤੀ ਮਿਲੇਗੀ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਕਾਮਿਆਂ ਨੇ ਇਸ ਫੈਸਲੇ ਦਾ ਭਰਪੂਰ ਸੁਆਗਤ ਕੀਤਾ ਹੈ।

    RELATED ARTICLES

    Most Popular

    Recent Comments