ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਯਾਨੀ ਬੁੱਧਵਾਰ ਤੋਂ ਬਦਲ ਜਾਵੇਗਾ। ਇਸ ਸਮੇਂ ਦੌਰਾਨ, ਸਾਰੀਆਂ ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਸਿਹਤ ਕੇਂਦਰ, ਆਮ ਆਦਮੀ ਕਲੀਨਿਕ, ਆਯੁਸ਼ਮਾਨ ਸਿਹਤ ਅਤੇ ਤੰਦਰੁਸਤੀ ਕੇਂਦਰ ਅਤੇ ਈਐਸਆਈ ਹਸਪਤਾਲ ਸ਼ਾਮਲ ਹਨ। ਇਹ ਸਮਾਂ 15 ਅਕਤੂਬਰ ਤੱਕ ਲਾਗੂ ਰਹੇਗਾ।
ਭਲ੍ਹਕੇ 16 ਅਪ੍ਰੈਲ ਤੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਜਾਵੇਗਾ ਬਦਲ
RELATED ARTICLES