ਬ੍ਰੇਕਿੰਗ: ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਗਾਇਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਪੈਰੋਲ ਦੇ ਮਾਮਲੇ ਵਿੱਚ ਪੰਜਾਬ ਦੀ ‘ਆਪ’ ਸਰਕਾਰ ਰੁਕਾਵਟ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਕੀਲ ਨੇ ਛੁੱਟੀਆਂ ਦਾ ਹਵਾਲਾ ਦੇ ਕੇ ਸਮੇਂ ਸਿਰ ਜਵਾਬ ਪੇਸ਼ ਨਾ ਕਰਨ ਦਾ ਬਹਾਨਾ ਬਣਾਇਆ ਹੈ।
“ਬਲਵੰਤ ਸਿੰਘ ਰਾਜੋਆਣਾ ਦੀ ਪੈਰੋਲ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਬਣ ਰਹੀ ਅੜਿਕਾ” : ਮਜੀਠੀਆ
RELATED ARTICLES