Sunday, July 7, 2024
HomePunjabi Newsਪੰਜਾਬ ਸਰਕਾਰ ਕਰ ਰਹੀ ਹੈ ਫਾਰਮਾਂਸਿਉਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਉਤਸ਼ਾਹਿਤ

ਪੰਜਾਬ ਸਰਕਾਰ ਕਰ ਰਹੀ ਹੈ ਫਾਰਮਾਂਸਿਉਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਉਤਸ਼ਾਹਿਤ

ਪੰਜਾਬ ਸਰਕਾਰ ਫਾਰਮਾਂਸਿਉਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਉਤਸ਼ਾਹਿਤ ਕਰਨ ਦੇ ਲਈ ਵਚਨਬੱਧ ਹੈ। ਇਸੇ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਪਹੁੰਚੇ। ਉਹਨਾਂ ਨੇ ਕਿਹਾ ਕਿ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਕੰਪਨੀਆਂ ਅੱਗੇ ਆਉਣ ਜਿਸ ਦੇ ਲਈ ਪੰਜਾਬ ਸਰਕਾਰ ਇਹਨਾਂ ਕੰਪਨੀਆਂ ਨੂੰ ਉਭਰਨ ਵਿੱਚ ਮਦਦ ਕਰੇਗੀ ਜਿਸ ਨਾਲ ਪੰਜਾਬ ਦਾ ਆਰਥਿਕ ਵਿਕਾਸ ਹੋਵੇਗਾ।

RELATED ARTICLES

Most Popular

Recent Comments