ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਕਮੇਟੀ ਨਾਲ ਟਕਰਾਅ ਦੀ ਰਾਜਨੀਤੀ ਰਾਹੀਂ ਆਪਣੀਆਂ ਨਾਕਾਮੀਆਂ ਛੁਪਾ ਰਹੀ ਹੈ। ਜਗਰਾਉਂ ਦੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਐਸਜੀਪੀਸੀ ਨਾਲ ਟਕਰਾਉਣ ਵਾਲੀਆਂ ਪਹਿਲੀਆਂ ਸਰਕਾਰਾਂ ਵੀ ਹਮੇਸ਼ਾ ਅਸਫ਼ਲ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਟਕਰਾਅ ਦੀ ਬਜਾਏ ਆਤਮ-ਚਿੰਤਨ ਕਰਨ ਦੀ ਸਲਾਹ ਦਿੱਤੀ।
SGPC ਨਾਲ ਟਕਰਾਅ ਦੀ ਰਾਜਨੀਤੀ ਰਾਹੀਂ ਆਪਣੀਆਂ ਨਾਕਾਮੀਆਂ ਛੁਪਾ ਰਹੀ ਪੰਜਾਬ ਸਰਕਾਰ: ਧਾਮੀ
RELATED ARTICLES


