ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੁਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕ੍ਰਮਵਾਰ ਲਗਾਏ ਜਾਣਗੇ।
ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਵਿਸ਼ੇਸ਼ ਮੈਗਾ ਰੁਜ਼ਗਾਰ ਨੌਕਰੀ ਕੈਂਪ ਦੀ ਸ਼ੁਰੂਆਤ
RELATED ARTICLES