ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ 25 ਸਤੰਬਰ ਯਾਨੀ ਅੱਜ ਅਤੇ 1 ਅਕਤੂਬਰ ਭਾਵ ਆਉਣ ਵਾਲੇ ਮੰਗਲਵਾਰ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਜੰਮੂ-ਕਸ਼ਮੀਰ ਜਾ ਕੇ ਆਪਣੀ ਵੋਟ ਪਾ ਸਕੇ।
ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗ ਦੇ ਕਰਮਚਾਰੀਆਂ ਲਈ ਕੀਤਾ ਖ਼ਾਸ ਐਲਾਨ
RELATED ARTICLES