HomePunjabi NewsLiberal Breakingਪੰਜਾਬ ਸਰਕਾਰ ਨੇ ਸਰਕਾਰੀ ਵਿਭਾਗ ਦੇ ਕਰਮਚਾਰੀਆਂ ਲਈ ਕੀਤਾ ਖ਼ਾਸ ਐਲਾਨ

ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗ ਦੇ ਕਰਮਚਾਰੀਆਂ ਲਈ ਕੀਤਾ ਖ਼ਾਸ ਐਲਾਨ

ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ 25 ਸਤੰਬਰ ਯਾਨੀ ਅੱਜ ਅਤੇ 1 ਅਕਤੂਬਰ ਭਾਵ ਆਉਣ ਵਾਲੇ ਮੰਗਲਵਾਰ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਜੰਮੂ-ਕਸ਼ਮੀਰ ਜਾ ਕੇ ਆਪਣੀ ਵੋਟ ਪਾ ਸਕੇ।

RELATED ARTICLES

Most Popular

Recent Comments