HomePunjabi NewsLiberal Breakingਪੰਜਾਬ ਸਰਕਾਰ ਨੇ 7 ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ...

ਪੰਜਾਬ ਸਰਕਾਰ ਨੇ 7 ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ਤੇ ਰੱਖੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਨੂੰ ਸਨਮਾਨ ਦੇਣ ਦੇ ਉਦੇਸ਼ ਦੇ ਨਾਲ ਨਵੀਂ ਮੁਹਿੰਮ ਦੀ ਸ਼ੁਰੂਆਤ ਕਰ ਰਹੀ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਬੋਰਡ ਵਿਭਾਗ ਨੇ 7 ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਜਾਰੀ ਕੀਤੇ ਹਨ।

RELATED ARTICLES

Most Popular

Recent Comments