ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਵਿੱਚ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਪ੍ਰਵੀਨ ਕੁਮਾਰ ਸਿਨਹਾ ਅਤੇ ਅਨੀਤਾ ਪੁੰਜ, ਪਤੀ-ਪਤਨੀ ਹਨ। ਹੁਣ ਸੂਬੇ ਵਿੱਚ ਡੀਜੀਪੀ ਦੇ ਅਹੁਦੇ ‘ਤੇ ਤਰੱਕੀ ਪ੍ਰਾਪਤ ਅਧਿਕਾਰੀਆਂ ਦੀ ਕੁੱਲ ਗਿਣਤੀ 20 ਹੋ ਗਈ ਹੈ।
ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਤੇ ਦਿੱਤੀ ਤਰੱਕੀ
RELATED ARTICLES