ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਨੂੰ ਘਟਾ ਦਿੱਤਾ ਹੈ। ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਰਜਿਸਟਰਡ ਵਾਹਨਾਂ ਉਤੇ ਕਾਫ਼ੀ ਜ਼ਿਆਦਾ ਟੈਕਸ ਲੱਗਦਾ ਸੀ, ਜਿਸ ਕਾਰਨ ਪੰਜਾਬ ਵਿੱਚ ਟੂਰਿਸਟ ਵਾਹਨਾਂ ਦੀ ਰਜਿਸਟਰੇਸ਼ਨ ਬਹੁਤ ਘੱਟ ਹੁੰਦੀ ਸੀ ।
ਪੰਜਾਬ ਸਰਕਾਰ ਨੇ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਨੂੰ ਘਟਾਇਆ
RELATED ARTICLES