HomePunjabi NewsLiberal Breakingਪੰਜਾਬ ਸਰਕਾਰ ਨੇ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਨੂੰ ਘਟਾਇਆ

ਪੰਜਾਬ ਸਰਕਾਰ ਨੇ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਨੂੰ ਘਟਾਇਆ

ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਨੂੰ ਘਟਾ ਦਿੱਤਾ ਹੈ। ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਰਜਿਸਟਰਡ ਵਾਹਨਾਂ ਉਤੇ ਕਾਫ਼ੀ ਜ਼ਿਆਦਾ ਟੈਕਸ ਲੱਗਦਾ ਸੀ, ਜਿਸ ਕਾਰਨ ਪੰਜਾਬ ਵਿੱਚ ਟੂਰਿਸਟ ਵਾਹਨਾਂ ਦੀ ਰਜਿਸਟਰੇਸ਼ਨ ਬਹੁਤ ਘੱਟ ਹੁੰਦੀ ਸੀ ।

RELATED ARTICLES

Most Popular

Recent Comments