HomePunjabi NewsLiberal Breakingਪੰਜਾਬੀ ਨਾ ਪੜ੍ਹਾਉਣ ਵਾਲੇ ਸਕੂਲ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

ਪੰਜਾਬੀ ਨਾ ਪੜ੍ਹਾਉਣ ਵਾਲੇ ਸਕੂਲ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

ਪੰਜਾਬ ਸਰਕਾਰ ਨੇ ਜਲੰਧਰ ਦੇ ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਸਕੂਲ ਪ੍ਰਬੰਧਕਾਂ ਤੋਂ ਪੁੱਛਿਆ ਹੈ ਕਿ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਕਿਉਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਨੋਟਿਸ ਦਾ ਜਲਦ ਤੋਂ ਜਲਦ ਜਵਾਬ ਦੇਣ ਲਈ ਕਿਹਾ ਗਿਆ ਹੈ।

RELATED ARTICLES

Most Popular

Recent Comments