ਨਸ਼ਿਆਂ ਵਿਰੁੱਧ ਲੜਾਈ ਦੇ ਨਾਲ-ਨਾਲ, ਪੰਜਾਬ ਸਰਕਾਰ ਹੁਣ ਸੂਬੇ ਵਿੱਚ 15,000 ਛੱਪੜਾਂ ਦੀ ਸਫਾਈ ਦਾ ਮਿਸ਼ਨ ਸ਼ੁਰੂ ਕਰੇਗੀ। ਇਹ ਪ੍ਰੋਜੈਕਟ 4573 ਕਰੋੜ ਰੁਪਏ ਦੇ ‘ਪੇਂਡੂ ਪੁਨਰਜਾਗਰਣ ਪੈਕੇਜ’ ਅਧੀਨ ਹੋਵੇਗਾ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਨਾਲ ਹੀ, ਸਰਕਾਰ ਨੇ ਦਾਅਵਾ ਕੀਤਾ ਹੈ ਕਿ ਥਾਪਰ ਅਤੇ ਸੇਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਲਈ ਬਿਹਤਰ ਪ੍ਰਬੰਧ ਕੀਤੇ ਜਾਣਗੇ।
ਪੰਜਾਬ ਸਰਕਾਰ ਸ਼ੁਰੂ ਕਰੇਗੀ 15,000 ਛੱਪੜਾਂ ਦੀ ਸਫਾਈ ਦਾ ਮਿਸ਼ਨ
RELATED ARTICLES