HomePunjabi NewsLiberal Breakingਪੰਜਾਬ ਸਰਕਾਰ ਨੇ ਡੀਐਸਪੀ ਰੈਂਕ ਦੇ 12 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਡੀਐਸਪੀ ਰੈਂਕ ਦੇ 12 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਡੀਐਸਪੀ ਰੈਂਕ ਦੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਸ਼ਨੀਵਾਰ ਦੇਰ ਰਾਤ ਡੀਜੀਪੀ ਦਫ਼ਤਰ ਤੋਂ ਸੂਚੀ ਜਾਰੀ ਕੀਤੀ ਗਈ। ਦੱਸ ਦੇਈਏ ਕਿ ਬੀਤੇ ਦਿਨੀਂ 100 ਤੋਂ ਵੱਧ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਤਰੱਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਡੀਐਸਪੀ ਦੇ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਗਿਆ। ਉਪਰੋਕਤ 12 ਡੀਐਸਪੀਜ਼ ਨੂੰ ਸਮੁੱਚੀ ਪੁਲੀਸ ਕਮੇਟੀ ਦੀ ਸਹਿਮਤੀ ਤੋਂ ਬਾਅਦ ਬਦਲਿਆ ਗਿਆ ਹੈ।

RELATED ARTICLES

Most Popular

Recent Comments