Tuesday, July 2, 2024
HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਚ 12 ਮੈਗਾਵਾਟ ਦੇ ਤਿੰਨ ਸੂਰਜੀ ਊਰਜਾ...

ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਚ 12 ਮੈਗਾਵਾਟ ਦੇ ਤਿੰਨ ਸੂਰਜੀ ਊਰਜਾ ਪਲਾਂਟ ਜਾਣਗੇ ਲਗਾਏ

ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ ਸਮਰੱਥਾ ਦੇ ਤਿੰਨ ਸੂਰਜੀ ਊਰਜਾ ਪਲਾਂਟ ਲਗਾਏ ਜਾਣਗੇ। ਹਰੇਕ ਦੀ ਸਮਰੱਥਾ ਚਾਰ ਮੈਗਾਵਾਟ ਹੋਵੇਗੀ। ਇਹ ਪ੍ਰੋਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ। ਉਮੀਦ ਹੈ ਕਿ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਇਸ ਨਾਲ ਬਿਜਲੀ ਕੱਟਾਂ ਤੋਂ ਵੀ ਰਾਹਤ ਮਿਲੇਗੀ।

RELATED ARTICLES

Most Popular

Recent Comments